For the best experience, open
https://m.punjabitribuneonline.com
on your mobile browser.
Advertisement

ਭਾਰਤੀ ਕਿਸਾਨ ਯੂਨੀਅਨ ਭਟੇੜੀ ਥੂਹਾ ਇਕਾਈ ਦੀ ਚੋਣ

10:21 AM Jan 15, 2024 IST
ਭਾਰਤੀ ਕਿਸਾਨ ਯੂਨੀਅਨ ਭਟੇੜੀ ਥੂਹਾ ਇਕਾਈ ਦੀ ਚੋਣ
ਕਿਸਾਨ ਯੂਨੀਅਨ ਭਟੇੜੀ ਥੂਹਾ ਦੀ ਇਕਾਈ ਦੇ ਨਵੇਂ ਚੁਣੇ ਅਹੁਦੇਦਾਰ। -ਫੋਟੋ: ਭੰਗੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 14 ਜਨਵਰੀ
ਭਾਰਤੀ ਕਿਸਾਨ ਯੂਨੀਅਨ ਭਟੇੜੀ ਦੀ ਮੀਟਿੰਗ ਸੂਬਾ ਪ੍ਰਧਾਨ ਜੰਗ ਸਿੰਘ ਭਟੇੜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਥੂਹਾ ਪਿੰਡ ਦੀ ਇਕਾਈ ਦੀ ਚੋਣ ਕੀਤੀ ਗਈ ਜਿਸ ਵਿੱਚ ਪ੍ਰਧਾਨ ਇਕਬਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਮਨਦੀਪ ਸਿੰਘ, ਜਨਰਲ ਸਕੱਤਰ ਗੁਰਵਿੰਦਰ ਸਿੰਘ, ਖਜ਼ਾਨਚੀ ਅਮਰਜੀਤ ਸਿੰਘ, ਜਥੇਬੰਦਕ ਸਕੱਤਰ ਗੁਰਵਿੰਦਰ ਸਿੰਘ, ਖਜ਼ਾਨਚੀ ਅਮਰਜੀਤ ਸਿੰਘ, ਜਥੇਬੰਦਕ ਸਕੱਤਰ ਗੁਰਜਿੰਦਰ ਸਿੰਘ, ਪ੍ਰੈਸ ਸਕੱਤਰ ਜਸਨਦੀਪ ਸਿੰਘ ਤੇ ਮੀਤ ਪ੍ਰਧਾਨ ਜਸ਼ਨਪ੍ਰੀਤ ਸਿੰਘ ਚੁਣੇ ਗਏ।
ਇਸ ਮੌਕੇ ਕੇਹਰ ਸਿੰਘ, ਸਤਪਾਲ ਸਿੰਘ, ਮਲਕੀਤ ਸਿੰਘ, ਹਰਬੰਸ ਸਿੰਘ, ਮਨਜੀਤ ਸਿੰਘ ਨੰਬਰਦਾਰ, ਹਰਪ੍ਰੀਤ ਸਿੰਘ, ਦਲਜੀਤ ਸਿੰਘ, ਪਰਮਪ੍ਰੀਤ ਸਿੰਘ ਨੰਬਰਦਾਰ, ਗੁਰਦੀਪ ਸਿੰਘ, ਗੁਰਿੰਦਰ ਸਿੰਘ ਢਿੱਲੋਂ, ਜੋਗਾ ਸਿੰਘ ਮੈਂਬਰ ਚੁਣੇ ਗਏ। ਇਸ ਮੌਕੇ ਸੂਬਾ ਪ੍ਰਧਾਨ ਜੰਗ ਸਿੰਘ ਭਟੇੜੀ ਨੇ ਕਿਸਾਨਾਂ ਨੂੰ 13 ਫਰਵਰੀ ਨੂੰ ਦਿੱਲੀ ਵਿੱਚ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪ੍ਰੇਰਨਾ ਦਿੱਤੀ ਜਿਸ ਵਿੱਚ ਮੋਦੀ ਸਰਕਾਰ ਤੋਂ ਦਿੱਲੀ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਮਨਵਾਉਣ ਲਈ ਦੁਬਾਰਾ ਦਿੱਲੀ ਵਿੱਚ ਮੋਰਚਾ ਲਾਉਣ ਲਈ ਕਿਹਾ।
ਇਸ ਮੌਕੇ ਹਰਨੇਕ ਸਿੰਘ ਸਿਧੂਵਾਲ, ਬਲਕਾਰ ਸਿੰਘ ਫੌਜੀ, ਮਹਿੰਦਰ ਸਿੰਘ ਦੋਣ ਆਦਿ ਤੇ ਹਾਜਰ ਸਨ।

Advertisement

Advertisement
Advertisement
Author Image

Advertisement