ਬੀਬੀ ਭੱਠਲ ਵੱਲੋਂ ਸ਼ਰਧਾਂਜਲੀਆਂ ਭੇਟ
07:19 AM Dec 28, 2024 IST
Advertisement
ਲਹਿਰਾਗਾਗਾ:
Advertisement
ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਮੌਤ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਜਾਣਾ ਸਾਡੇ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਦੇਸ਼ ਨੂੰ ਤਰੱਕੀ ਦੀਆਂ ਰਾਹਾਂ ’ਤੇ ਪਾਉਣ ਲਈ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ। -ਪੱਤਰ ਪ੍ਰੇਰਕ
Advertisement
Advertisement