For the best experience, open
https://m.punjabitribuneonline.com
on your mobile browser.
Advertisement

ਬਾਇਡਨ ਨੇ ਭਾਰਤੀ-ਅਮਰੀਕੀ ਮੂਲ ਦੀ ਸ਼ਮੀਨਾ ਸਿੰਘ ਨੂੰ ਰਾਸ਼ਟਰਪਤੀ ਨਿਰਯਾਤ ਕੌਂਸਲ ’ਚ ਨਿਯੁਕਤ ਕੀਤਾ

11:55 AM Jul 17, 2023 IST
ਬਾਇਡਨ ਨੇ ਭਾਰਤੀ ਅਮਰੀਕੀ ਮੂਲ ਦੀ ਸ਼ਮੀਨਾ ਸਿੰਘ ਨੂੰ ਰਾਸ਼ਟਰਪਤੀ ਨਿਰਯਾਤ ਕੌਂਸਲ ’ਚ ਨਿਯੁਕਤ ਕੀਤਾ
Advertisement

ਵਾਸ਼ਿੰਗਟਨ, 17 ਜੁਲਾਈ
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾੲਿਡਨ ਨੇ ਭਾਰਤੀ ਮੂਲ ਦੀ ਸ਼ਮੀਨਾ ਸਿੰਘ ਨੂੰ ਰਾਸ਼ਟਰਪਤੀ ਦੀ ਨਿਰਯਾਤ ਕੌਂਸਲ ਵਿਚ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਕੌਂਸਲ ਅੰਤਰਰਾਸ਼ਟਰੀ ਵਪਾਰ 'ਤੇ ਪ੍ਰਮੁੱਖ ਰਾਸ਼ਟਰੀ ਸਲਾਹਕਾਰ ਸੰਸਥਾ ਵਜੋਂ ਕੰਮ ਕਰਦੀ ਹੈ। ਸ਼ਮੀਨਾ ਸਿੰਘ ਮਾਸਟਰਕਾਰਡ ਸੈਂਟਰ ਫਾਰ ਇਨਕਲੂਸਿਵ ਗਰੋਥ ਦੀ ਸੰਸਥਾਪਕ ਅਤੇ ਚੇਅਰਪਰਸਨ ਹੈ।

Advertisement

Advertisement
Tags :
Author Image

Advertisement
Advertisement
×