ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੱਡਾ ਫੈਸਲਾ: ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ

02:40 PM Oct 24, 2024 IST
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾ. ਦਲਜੀਤ ਚੀਮਾ।

ਆਤਿਸ਼ ਗੁਪਤਾ/ਸਰਬਜੀਤ ਸਿੰਘ ਭੰਗੂ
ਚੰਡੀਗੜ੍ਹ/ਪਟਿਆਲਾ, 24 ਅਕਤੂਬਰ

Advertisement

Punjab Bypolls : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਤੇ ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪਾਰਟੀ ਦੀ ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਚ ਲਿਆ। ਇਸ ਗੱਲ ਦੀ ਪੁਸ਼ਟੀ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਉਧਰ ਇਸ ਐਲਾਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ ਪੜ੍ਹੋ ਪੂਰੀ ਖਬਰ।

Advertisement

  1. ਸ਼੍ਰੋਮਣੀ ਅਕਾਲੀ ਦਲ ਦੇ ਚੋਣ ਲੜਣ ’ਤੇ ਕੋਈ ਰੋਕ ਨਹੀਂ: ਜਥੇਦਾਰ ਗਿਆਨੀ ਰਘਬੀਰ ਸਿੰਘ
Advertisement