Bharat Bhushan Ashu got bail: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ
03:47 PM Dec 20, 2024 IST
Advertisement
ਪੰਜਾਬੀ ਟ੍ਰਿਬਿਊਨ ਵੈੱਸ ਡੈਸਕ
ਚੰਡੀਗੜ੍ਹ, 20 ਦਸੰਬਰ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ ਦਿੰਦਿਆਂ ਟੈਂਡਰ ਘੁਟਾਲਾ ਕੇਸ ਵਿਚ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਆਸ਼ੂ ਖਿਲਾਫ਼ ਦਰਜ ਸਾਰੀਆਂ ਐੱਫਆਈਆਰ ਵੀ ਰੱਦ ਕਰ ਦਿੱਤੀਆਂ ਹਨ।
Advertisement
Advertisement
Advertisement