ਪੰਜਾਬੀ ਟ੍ਰਿਬਿਊਨ ਵੈੱਸ ਡੈਸਕਚੰਡੀਗੜ੍ਹ, 20 ਦਸੰਬਰਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ ਦਿੰਦਿਆਂ ਟੈਂਡਰ ਘੁਟਾਲਾ ਕੇਸ ਵਿਚ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਆਸ਼ੂ ਖਿਲਾਫ਼ ਦਰਜ ਸਾਰੀਆਂ ਐੱਫਆਈਆਰ ਵੀ ਰੱਦ ਕਰ ਦਿੱਤੀਆਂ ਹਨ।