ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਹਾਰ: ਜੀਵਤਪੁੱਤਰਿਕਾ ਤਿਓਹਾ ’ਤੇ ਇਸ਼ਨਾਨ ਦੌਰਾਨ ਡੁੱਬਣ ਕਾਰਨ 46 ਵਿਅਕਤੀਆਂ ਦੀ ਮੌਤ

10:10 PM Sep 26, 2024 IST
ਔਰੰਗਾਬਾਦ ਜ਼ਿਲ੍ਹੇ ਦੇ ਇਕ ਹਸਪਤਾਲ ਦੇ ਬਾਹਿਰ ਵਿਰਲਾਪ ਕਰਦੇ ਹੋਏ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ। -ਫੋਟੋ: ਪੀਟੀਆਈ

ਪਟਨਾ, 26 ਸਤੰਬਰ
ਬਿਹਾਰ ਵਿੱਚ ਜੀਵਤਪੁੱਤਰਿਕਾ ਤਿਓਹਾਰ ਦੌਰਾਨ ਵੱਖ ਵੱਖ ਘਟਨਾਵਾਂ ਵਿੱਚ ਨਦੀਆਂ ਤੇ ਤਲਾਬਾਂ ਵਿੱਚ ਪਵਿੱਤਰ ਇਸ਼ਨਾਨ ਕਰਦੇ ਸਮੇਂ 37 ਬੱਚਿਆਂ ਸਣੇ 46 ਵਿਅਕਤੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਇਹ ਘਟਨਾਵਾਂ ਬੁੱਧਵਾਰ ਨੂੰ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਵਾਪਰੀਆਂ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੌਤਾਂ ’ਤੇ ਦੁੱਖ ਪ੍ਰਗਟਾਇਆ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਮ੍ਰਿਤਕਾਂ ਦੇ ਮੈਂਬਰਾਂ ਨੂੰ 4-4 ਲੱਖ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਦੇਣ ਦੀ ਪ੍ਰਕਿਰਿਆ ਆਰੰਭ ਦਿੱਤੀ ਗਈ ਹੈ। -ਪੀਟੀਆਈ

Advertisement

Advertisement