ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਹਾਰ: ਲੋਕ ਸਭਾ ਚੋਣਾਂ ਲਈ ਵਿਰੋਧੀ ਮਹਾਗਠਬੰਧਨ ’ਚ ਸੀਟਾਂ ਦੀ ਵੰਡ ’ਤੇ ਸਹਿਮਤੀ

01:51 PM Mar 29, 2024 IST

ਪਟਨਾ, 29 ਮਾਰਚ
ਬਿਹਾਰ ਵਿੱਚ ਵਿਰੋਧੀ ਧਿਰ ਦੇ ਗੱਠਜੋੜ ਮਹਾਗਠਬੰਧਨ ਨੇ ਅੱਜ ਐਲਾਨ ਕੀਤਾ ਕਿ ਉਹ ਰਾਜ ਦੀਆਂ ਸਾਰੀਆਂ 40 ਲੋਕ ਸਭਾ ਸੀਟਾਂ ਵਿੱਚੋਂ ਉਮੀਦਵਾਰ ਮੈਦਾਨ ਵਿੱਚ ਉਤਾਰੇਗਾ। ਇਸ ਲਈ ਗਠਜੋੜ ਵਿਚਲੀਆਂ ਪਾਰਟੀਆਂ ਵਿੱਚ ਸੀਟਾਂ ਦੀ ਵੰਡ ’ਤੇ ਸਮਝੌਤਾ ਹੋ ਗਿਆ ਹੈ। ਰਾਸ਼ਟਰੀ ਜਨਤਾ ਦਲ 26 ਸੀਟਾਂ ਉੱਤੇ ਚੋਣ ਲੜੇਗਾ। ਕਾਂਗਰਸ ਨੌਂ, ਸੀਪੀਆਈ (ਐੱਮਐੱਲ) 3 ਅਤੇ ਸੀਪੀਆਈ ਅਤੇ ਸੀਪੀਆਈ (ਐੱਮ) ਇਕ-ਇਕ ਸੀਟਾਂ 'ਤੇ ਚੋਣ ਲੜੇਗਨਗੇ।

Advertisement

Advertisement
Advertisement