ਬਿਹਾਰ ਸਰਕਾਰ ਨੂੰ ਜਾਤੀ ਅਧਾਰਤ ਜਨਗਣਨਾ ਦੇ ਹੋਰ ਅੰਕੜੇ ਜਾਰੀ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ: ਸੁਪਰੀਮ ਕੋਰਟ
01:27 PM Oct 06, 2023 IST
Advertisement
ਨਵੀਂ ਦਿੱਲੀ, 6 ਅਕਤੂਬਰ
ਸੁਪਰੀਮ ਕੋਰਟ ਨੇ ਬਿਹਾਰ ਸਰਕਾਰ ਨੂੰ ਜਾਤੀ ਅਧਾਰਤ ਜਨਗਣਨਾ ਦੇ ਹੋਰ ਅੰਕੜੇ ਪ੍ਰਕਾਸ਼ਿਤ ਕਰਨ ਤੋਂ ਰੋਕਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਉਹ ਰਾਜ ਸਰਕਾਰ ਨੂੰ ਕੋਈ ਨੀਤੀਗਤ ਫੈਸਲਾ ਲੈਣ ਤੋਂ ਨਹੀਂ ਰੋਕ ਸਕਦੀ।
Advertisement
Advertisement