For the best experience, open
https://m.punjabitribuneonline.com
on your mobile browser.
Advertisement

ਬਿਲਕੀਸ ਬਾਨੋ ਕੇਸ: ਸੁਪਰੀਮ ਕੋਰਟ ਵੱਲੋਂ ਦੋ ਮੁਜਰਮਾਂ ਦੀਆਂ ਅੰਤਰਿਮ ਜ਼ਮਾਨਤ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਤੋਂ ਨਾਂਹ

12:09 PM Jul 19, 2024 IST
ਬਿਲਕੀਸ ਬਾਨੋ ਕੇਸ  ਸੁਪਰੀਮ ਕੋਰਟ ਵੱਲੋਂ ਦੋ ਮੁਜਰਮਾਂ ਦੀਆਂ ਅੰਤਰਿਮ ਜ਼ਮਾਨਤ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਤੋਂ ਨਾਂਹ
Advertisement

ਨਵੀਂ ਦਿੱਲੀ, 19 ਜੁਲਾਈ
ਸੁਪਰੀਮ ਕੋਰਟ ਨੇ ਬਿਲਕੀਸ ਬਾਨੋ ਕੇਸ ਦੇ ਦੋ ਮੁਜਰਮਾਂ ਵੱਲੋਂ ਅੰਤਰਿਮ ਜ਼ਮਾਨਤ ਲਈ ਦਾਇਰ ਪਟੀਸ਼ਨਾਂ ’ਤੇ ਸੁਣਵਾਈ ਤੋਂ ਨਾਂਹ ਕਰ ਦਿੱਤੀ ਹੈ। ਦੋਵਾਂ ਮੁਜਰਮਾਂ ਨੇ ਸਜ਼ਾ ਮੁਆਫ਼ੀ ਰੱਦ ਕਰਨ ਦੇ ਸੁਪਰੀਮ ਕੋਰਟ ਦੇ 8 ਜਨਵਰੀ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। -ਪੀਟੀਆਈ

Advertisement

Advertisement
Advertisement
Author Image

Advertisement