For the best experience, open
https://m.punjabitribuneonline.com
on your mobile browser.
Advertisement

ਬਿਲਕੀਸ ਬਾਨੋ ਸਮੂਹਿਕ ਜਬਰ-ਜਨਾਹ ਮਾਮਲਾ: ਸੁਪਰੀਮ ਕੋਰਟ 7 ਅਗਸਤ ਨੂੰ ਕਰੇਗੀ ਪਟੀਸ਼ਨਾਂ ’ਤੇ ਆਖ਼ਰੀ ਸੁਣਵਾਈ

05:01 PM Jul 17, 2023 IST
ਬਿਲਕੀਸ ਬਾਨੋ ਸਮੂਹਿਕ ਜਬਰ ਜਨਾਹ ਮਾਮਲਾ  ਸੁਪਰੀਮ ਕੋਰਟ 7 ਅਗਸਤ ਨੂੰ ਕਰੇਗੀ ਪਟੀਸ਼ਨਾਂ ’ਤੇ ਆਖ਼ਰੀ ਸੁਣਵਾਈ
Advertisement

ਨਵੀਂ ਦਿੱਲੀ, 17 ਜੁਲਾਈ
ਸੁਪਰੀਮ ਕੋਰਟ ਨੇ ਬਿਲਕੀਸ ਬਾਨੋ ਸਮੂਹਿਕ ਬਲਾਤਕਾਰ ਕੇਸ ਦੇ ਸਾਰੇ 11 ਦੋਸ਼ੀਆਂ ਨੂੰ ਦਿੱਤੀ ਮੁਆਫੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੰਤਿਮ ਸੁਣਵਾਈ ਲਈ 7 ਅਗਸਤ ਦੀ ਤਰੀਕ ਤੈਅ ਕੀਤੀ ਹੈ।

Advertisement

Advertisement
Tags :
Author Image

Advertisement
Advertisement
×