ਬਿਰਲਾ ਨੇ ਐੱਨਡੀਏ ਉਮੀਦਵਾਰ ਵਜੋਂ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕੀਤੀ
12:21 PM Jun 25, 2024 IST
Advertisement
ਨਵੀਂ ਦਿੱਲੀ, 25 ਜੂਨ
ਸ੍ਰੀ ਓਮ ਬਿਰਲਾ ਨੇ ਸੱਤਾਧਾਰੀ ਐੱਨਡੀਏ ਉਮੀਦਵਾਰ ਵਜੋਂ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਨਾਮਜ਼ਦਗੀ ਦਾਖਲ ਕਰ ਦਿੱਤੀ। ਇਹ ਜਾਣਕਾਰੀ ਜੇਡੀ (ਯੂ) ਨੇਤਾ ਲਲਨ ਸਿੰਘ ਨੇ ਦਿੱਤੀ। ਸ੍ਰੀ ਬਿਰਲਾ ਪਿਛਲੀ ਲੋਕ ਸਭਾ ਵਿੱਚ ਵੀ ਸਪੀਕਰ ਸਨ। ਅੱਜ ਕਾਗ਼ਜ਼ ਦਾਖਲ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ।
Advertisement
Advertisement