ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਸ਼ਟਰਪਤੀ, ਉਪ ਰਾਸ਼ਟਰਪਤੀ ਤੇ ਹੋਰਾਂ ਵੱਲੋਂ ਮੋਦੀ ਨੂੰ ਜਨਮ ਦਿਨ ਦੀ ਵਧਾਈ

09:24 AM Sep 18, 2024 IST

ਨਵੀਂ ਦਿੱਲੀ, 17 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 74 ਸਾਲ ਦੇ ਹੋ ਗਏ ਹਨ। ਉਨ੍ਹਾਂ ਦੇ ਜਨਮਦਿਨ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਭਾਜਪਾ ਪ੍ਰਧਾਨ ਜੇਪੀ ਨੱਢਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਤੇ ਜੇਡੀ (ਐੱਸ) ਦੇ ਬਾਨੀ ਐੱਚਡੀ ਦੇਵਗੌੜਾ, ਟੀਐੱਮਸੀ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ, ਤਿਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈੱਡੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ ਚੰਦਰਬਾਬੂ ਨਾਇਡੂ ਤੇ ਉਨ੍ਹਾਂ ਦੇ ਡਿਪਟੀ ਪਵਨ ਕਲਿਆਣ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੋਂ ਇਲਾਵਾ ਹੋਰ ਸਿਆਸੀ ਆਗੂਆਂ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਬਾਰਕਾਂ ਦਿੱਤੀਆਂ। -ਪੀਟੀਆਈ

Advertisement

Advertisement