ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਨੇ ਬ੍ਰਿਜ ਭੂਸ਼ਨ ਦੀ ਟਿਕਟ ਕੱਟ ਕੇ ਪੁੱਤ ਨੂੰ ਦਿੱਤੀ ਤੇ ਰਾਏਬਰੇਲੀ ਤੋਂ ਦਿਨੇਸ਼ ਪ੍ਰਤਾਪ ਨੂੰ ਉਮੀਦਵਾਰ ਬਣਾਇਆ

05:04 PM May 02, 2024 IST

ਨਵੀਂ ਦਿੱਲੀ, 2 ਮਈ
ਭਾਜਪਾ ਨੇ ਛੇ ਵਾਰ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਥਾਂ ਕੈਸਰਗੰਜ ਤੋਂ ਉਸ ਦੇ ਪੁੱਤਰ ਕਰਨ ਭੂਸ਼ਨ ਸਿੰਘ ਨੂੰ ਉਮੀਦਵਾਰ ਬਣਾਇਆ ਹੈ। ਵਰਨਣਯੋਗ ਹੈ ਕਿ ਬ੍ਰਿਜ ਭੂਸ਼ਨ ਮਹਿਲਾ ਭਲਵਾਨ ਜਿਨਸੀ ਸੋਸ਼ਣ ਮਾਮਲੇ ’ਚ ਫਸਿਆ ਹੋਇਆ ਹੈ। ਇਸ ਦੇ ਨਾਲ ਪਾਰਟੀ ਨੇ ਦਿਨੇਸ਼ ਪ੍ਰਤਾਪ ਸਿੰਘ ਨੂੰ ਰਾਏਬਰੇਲੀ ਸੀਟ ਤੋਂ ਉਮੀਦਵਾਰ ਬਣਾਇਆ। ਕਾਂਗਰਸ ਨੇਤਾ ਸੋਨੀਆ ਗਾਂਧੀ ਨੇ 2019 'ਚ ਇਹ ਸੀਟ ਜਿੱਤੀ ਸੀ।

Advertisement

Advertisement
Advertisement