ਭਾਜਪਾ ਨੇ ਫ਼ਤਹਿਗੜ੍ਹ ਸਾਹਿਬ ਤੋਂ ਗੇਜਾ ਰਾਮ ਵਾਲਮੀਕੀ ਨੂੰ ਉਮੀਦਵਾਰ ਐਲਾਨਿਆ
05:10 PM May 10, 2024 IST
ਜੋਗਿੰਦਰ ਸਿੰਘ ਮਾਨ
ਮਾਨਸਾ, 10 ਮਈ
ਭਾਜਪਾ ਨੇ ਲੋਕ ਸਭਾ ਚੋਣਾਂ ਲਈ ਫ਼ਤਹਿਗੜ੍ਹ ਸਾਹਿਬ ਹਲਕੇ ਤੋਂ ਗੇਜਾ ਰਾਮ ਵਾਲਮੀਕੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।
Advertisement
Advertisement
Related News
Advertisement