ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਨੇ ਲੋਕਤੰਤਰ ਵਿੱਚ ਲੋਕਾਂ ਦੇ ਭਰੋਸੇ ਨੂੰ ਸੱਟ ਮਾਰੀ: ਕੰਗ

07:44 AM Feb 06, 2024 IST

ਚੰਡੀਗੜ੍ਹ (ਟਨਸ): ‘ਆਪ’ ਨੇ ਚੰਡੀਗੜ੍ਹ ਮੇਅਰ ਦੀ ਚੋਣ ਦੇ ਮਾਮਲੇ ਸਬੰਧੀ ਸੁਪਰੀਮ ਕੋਰਟ ਦੀ ਟਿੱਪਣੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਤਾਨਾਸ਼ਾਹ ਭਾਜਪਾ ਦੇ ਮੂੰਹ ’ਤੇ ਕਰਾਰੀ ਚਪੇੜ ਹੈ ਜੋ ਦਿਨ-ਦਿਹਾੜੇ ਲੋਕਤੰਤਰ ਦੇ ਕਤਲ ਲਈ ਜ਼ਿੰਮੇਵਾਰ ਸੀ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਤੇ ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਸਿਖਰਲੀ ਅਦਾਲਤ ਦੀ ਇਹ ਟਿੱਪਣੀ ਕਾਫ਼ੀ ਅਹਿਮ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੂਰੇ ਦੇਸ਼ ਨੇ 30 ਜਨਵਰੀ ਨੂੰ ਭਾਜਪਾ ਦੀ ਕਾਰਜਸ਼ੈਲੀ ਦੇਖੀ ਤੇ ਉਸ ਨੇ ਨਾ ਸਿਰਫ਼ ਚੰਡੀਗੜ੍ਹ ਦੇ ਲੋਕਾਂ ਦੇ ਫਤਵੇ ਦਾ ਨਿਰਾਦਰ ਕੀਤਾ ਸਗੋਂ ਲੋਕਤੰਤਰ ਨੂੰ ਵੀ ਠੇਸ ਪਹੁੰਚਾਈ ਹੈ।

Advertisement

Advertisement