For the best experience, open
https://m.punjabitribuneonline.com
on your mobile browser.
Advertisement

ਵਿਰੋਧੀਆਂ ਨੂੰ ਜਾਣ-ਬੁੱਝ ਕੇ ਜੇਲ੍ਹਾਂ ’ਚ ਸੁੱਟ ਰਹੀ ਹੈ ਭਾਜਪਾ: ਕਾਂਤਾ ਗੋਇਲ

10:37 AM Sep 16, 2024 IST
ਵਿਰੋਧੀਆਂ ਨੂੰ ਜਾਣ ਬੁੱਝ ਕੇ ਜੇਲ੍ਹਾਂ ’ਚ ਸੁੱਟ ਰਹੀ ਹੈ ਭਾਜਪਾ  ਕਾਂਤਾ ਗੋਇਲ
Advertisement

ਪੱਤਰ ਪ੍ਰੇਰਕ
ਲਹਿਰਾਗਾਗਾ 15 ਸਤੰਬਰ
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਨਗਰ ਕੌਂਸਲ ਪ੍ਰਧਾਨ ਕਾਂਤਾ ਗੋਇਲ ਨੇ ਕਿਹਾ ਕਿ ਕੇਜਰੀਵਾਲ ਲੋਕ ਨਾਇਕ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਜ਼ਮਾਨਤ ਲਈ ਉਨ੍ਹਾਂ ਸੁੱਖ ਸੁੱਖੀ ਗਈ ਸੀ ਤੇ ਦੁਆ ਪੂੁਰੀ ਹੋਣ ’ਤੇ ਉਨ੍ਹਾਂ ਮੰਦਰ ਜਾ ਕੇ ਪੂਜਾ ਕੀਤੀ। ਉਨ੍ਹਾਂ ਕਿਹਾਕਿ ਭਾਜਪਾ ਆਪਣੇ ਵਿਰੋਧੀਆਂ ਨੂੰ ਜਾਣ-ਬੁੱਝ ਕੇ ਜੇਲ੍ਹਾਂ ਵਿੱਚ ਸੁੱਟ ਰਹੀ ਹੈ। ਉਨ੍ਹਾਂ ਤਰੱਕੀ, ਖੁਸ਼ਹਾਲੀ ਲਈ ਆਮ ਆਦਮੀ ਪਾਰਟੀ ਦਾ ਹਿੱਸਾ ਬਣਨ ਦੀ ਅਪੀਲ ਕੀਤੀ।

Advertisement

Advertisement
Advertisement
Author Image

sanam grng

View all posts

Advertisement