ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਆਗੂ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ

02:04 PM Sep 08, 2024 IST

ਜੌਨਪੁਰ, 8 ਸਤੰਬਰ

Advertisement

ਉੱਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲ੍ਹੇ ਵਿੱਚ ਭਾਜਪਾ ਆਗੂ ਮਨੋਜ ਸਿੰਘ ਦੇ ਸਰਕਾਰੀ ਗੰਨਮੈਨ ਦੀ ਅੱਜ ਤੜਕੇ ਸ਼ੱਕੀ ਹਾਲਤ ਵਿੱਚ ਗੋਲੀ ਵੱਜਣ ਵੱਜਣ ਕਾਰਨ ਮੌਤ ਹੋ ਗਈ। ਏਸੀਪੀ (ਦਿਹਾਤੀ) ਸ਼ੈਲੇਂਦਰ ਸਿੰਘ ਨੇ ਦੱਸਿਆ ਕਿ ਬਾਰਸਾਠੀ ਥਾਣਾ ਖੇਤਰ ਦੇ ਬਾਬੂਰੀ ਪਿੰਡ ਵਾਸੀ ਮਨੋਜ ਸਿੰਘ ਦੀ ਸੁਰੱਖਿਆ ’ਚ ਤਾਇਨਾਤ ਗੰਨਮੈਨ ਰਤਨੇਸ਼ ਪਰਜਾਪਤੀ (30) ਐਤਵਾਰ ਤੜਕੇ ਗੋਲੀ ਲੱਗਣ ਨਾਲ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਅਧਿਕਾਰੀ ਨੇ ਕਿਹਾ ਕਿ ਖਦਸ਼ਾ ਹੈ ਕਿ ਪਰਜਪਤੀ ਆਪਣੀ ਬੰਦੂਕ ਸਾਫ਼ ਕਰ ਰਿਹਾ ਸੀ ਜਦੋਂ ਅਚਾਨਕ ਚੱਲੀ ਗੋਲੀ ਉਸ ਨੂੰ ਲੱਗ ਗਈ।  -ਪੀਟੀਆਈ

Advertisement
Advertisement