ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਪ੍ਰਧਾਨ ਨੱਢਾ ਰਾਜ ਸਭਾ ’ਚ ਸਦਨ ਦੇ ਨੇਤਾ ਬਣੇ

06:47 AM Jun 25, 2024 IST

ਨਵੀਂ ਦਿੱਲੀ:

Advertisement

ਭਾਜਪਾ ਪ੍ਰਧਾਨ ਤੇ ਕੇਂਦਰ ਮੰਤਰੀ ਜਗਤ ਪ੍ਰਕਾਸ਼ ਨੱਢਾ ਨੂੰ ਰਾਜ ਸਭਾ ’ਚ ਸਦਨ ਦਾ ਨੇਤਾ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਦਿੱਤੀ। ਉੱਪਰਲੇ ਸਦਨ ’ਚ ਉਹ ਕੇਂਦਰੀ ਮੰਤਰੀ ਪਿਊਸ਼ ਗੋਇਲ ਦੀ ਥਾਂ ਲੈਣਗੇ। ਗੋਇਲ ਨੇ ਹਾਲ ਹੀ ਵਿੱਚ ਮੁਕੰਮਲ ਹੋਈਆਂ ਲੋਕ ਸਭਾ ਚੋਣਾਂ ’ਚ ਜਿੱਤ ਦਰਜ ਕੀਤੀ ਸੀ। ਉਨ੍ਹਾਂ ਅੱਜ ਹੇਠਲੇ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਨ। ਨੱਢਾ ਤੋਂ ਇਲਾਵਾ ਉੱਪਰਲੇ ਸਦਨ ’ਚ 11 ਮੈਂਬਰ ਹਨ ਜੋ ਕੇਂਦਰੀ ਮੰਤਰੀ ਮੰਡਲ ਦੇ ਮੈਂਬਰ ਹਨ। -ਪੀਟੀਆਈ

Advertisement
Advertisement
Advertisement