ਭਾਜਪਾ ਵੱਲੋਂ ਪੰਜਾਬ ਵਿੱਚ ਦੋ ਘੰਟੇ ਵੋਟਿੰਗ ਦਾ ਸਮਾਂ ਵਧਾਉਣ ਦੀ ਮੰਗ
06:50 PM May 22, 2024 IST
ਟ੍ਰਿਬਿਊਨ ਨਿਊਜ਼ ਸਰਵਿਸ
Advertisement
ਚੰਡੀਗੜ੍ਹ, 22 ਮਈ
ਪੰਜਾਬ ਵਿੱਚ ਲਗਾਤਾਰ ਵੱਧਦੀ ਜਾ ਰਹੀ ਗਰਮੀ ਨੂੰ ਵੇਖਦਿਆਂ ਪੰਜਾਬ ਭਾਜਪਾ ਨੇ ਚੋਣ ਕਮਿਸ਼ਨ ਤੋਂ 1 ਜੂਨ ਨੂੰ ਵੋਟਿੰਗ ਦੇ ਸਮੇਂ ਵਿੱਚ ਦੋ ਘੰਟੇ ਦਾ ਇਜ਼ਾਫਾ ਕੀਤੇ ਜਾਣ ਦੀ ਮੰਗ ਕੀਤੀ ਹੈ। ਇਸ ਸਬੰਧੀ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੱਤਰ ਵਿੱਚ ਵੋਟਾਂ ਵਾਲੇ ਦਿਨ 1 ਜੂਨ ਨੂੰ ਲੋਕਾਂ ਨੂੰ ਵੋਟਾਂ ਪਾਉਣ ਲਈ ਵਧ ਸਮਾਂ ਦਿੱਤੇ ਜਾਣ ਦੀ ਮੰਗ ਕੀਤੀ ਹੈ।
Advertisement
Advertisement
Related News
Advertisement