ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੇਅਦਬੀ ਦਿਹਾੜੇ ਨੂੰ ਪਸ਼ਚਾਤਾਪ ਦਿਵਸ ਵਜੋਂ ਮਨਾਇਆ

09:04 AM Sep 22, 2024 IST

ਪੱਤਰ ਪ੍ਰੇਰਕ
ਮੋਰਿੰਡਾ, 21 ਸਤੰਬਰ
ਵਰਲਡ ਸਿੱਖ ਮਿਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲ 2001 ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਕਰਨ ਦੇ ਦਿਹਾੜੇ ਨੂੰ ਜਥੇਦਾਰ ਨਰਿੰਦਰ ਸਿੰਘ ਹਰਨੌਲੀ ਪ੍ਰਧਾਨ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਪਸ਼ਚਾਤਾਪ ਦਿਵਸ ਵਜੋਂ ਮਨਾਇਆ ਗਿਆ। ਮਿਸ਼ਨ ਦੇ ਜਨਰਲ ਸਕੱਤਰ ਤੀਰਥ ਸਿੰਘ ਭਟੋਆ ਅਤੇ ਵਿੱਤ ਸਕੱਤਰ ਭਾਈ ਕੁਲਵੰਤ ਸਿੰਘ ਨੇ ਦੱਸਿਆ ਕਿ ਸਾਧ ਅਤੇ ਉਸਦੇ ਸਾਥੀਆਂ ਖ਼ਿਲਾਫ਼ ਇਹ ਮਾਮਲਾ ਅਜੇ ਵੀ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਵਿਚਾਰ ਅਧੀਨ ਹੈ।

Advertisement

Advertisement