For the best experience, open
https://m.punjabitribuneonline.com
on your mobile browser.
Advertisement

ਉੱਤਰੀ ਵਜ਼ੀਰਿਸਤਾਨ ਦੇ ਬਾਜ਼ਾਰ ਵਿੱਚ ਧਮਾਕਾ, 4 ਹਲਾਕ

07:27 AM Aug 27, 2024 IST
ਉੱਤਰੀ ਵਜ਼ੀਰਿਸਤਾਨ ਦੇ ਬਾਜ਼ਾਰ ਵਿੱਚ ਧਮਾਕਾ  4 ਹਲਾਕ
Advertisement

ਪਿਸ਼ਾਵਰ:

Advertisement

ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖਵਾ ਸੂਬੇ ਵਿਚ ਅਫ਼ਗ਼ਾਨਿਸਤਾਨ ਨਾਲ ਲੱਗਦੇ ਕਬਾਇਲੀ ਜ਼ਿਲ੍ਹੇ ਦੇ ਭੀੜ-ਭੜੱਕੇ ਵਾਲੇ ਬਾਜ਼ਾਰ ਵਿਚ ਹੋਏ ਬੰਬ ਧਮਾਕੇ ਵਿਚ ਚਾਰ ਵਿਅਕਤੀ ਹਲਾਕ ਤੇ 10 ਹੋਰ ਜ਼ਖ਼ਮੀ ਹੋ ਗਏ। ਜ਼ਿਲ੍ਹਾ ਪ੍ਰਸ਼ਾਸਨ ਵਿਚਲੇ ਸੂਤਰਾਂ ਨੇ ਕਿਹਾ ਕਿ ਧਮਾਕਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਵਿਚ ਰਜ਼ਮਾਕ ਬਾਜ਼ਾਰ ਵਿਚ ਹੋਇਆ। ਜ਼ਖ਼ਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਂਜ ਅਜੇ ਤੱਕ ਕਿਸੇ ਵੀ ਸਮੂਹ ਜਾਂ ਜਥੇਬੰਦੀ ਨੇ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਨੇ ਧਮਾਕੇ ਦੀ ਨਿਖੇਧੀ ਕੀਤੀ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement