For the best experience, open
https://m.punjabitribuneonline.com
on your mobile browser.
Advertisement

ਕਿਸਾਨ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ

07:53 AM Jul 13, 2023 IST
ਕਿਸਾਨ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ
ਪਿੰਡ ਚੁਹਾਣਕੇ ਕਲਾਂ ਵਿੱਚ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਚਮਕੌਰ ਨੈਣੇਵਾਲ।
Advertisement

ਮਹਿਲ ਕਲਾਂ: ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਬਲਾਕ ਪੱਧਰੀ ਇਕੱਤਰਤਾ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਪ੍ਰਧਾਨਗੀ ਹੇਠ ਪਿੰਡ ਚੁਹਾਣਕੇ ਕਲਾਂ ਵਿੱਚ ਹੋਈ। ਇਸ ਮੌਕੇ ਜਥੇਬੰਦੀ ਦੇ ਸੂਬਾਈ ਆਗੂ ਹਰਦੀਪ ਸਿੰਘ ਟੱਲੇਵਾਲ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਤੇ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ ਆਦਿ ਨੇ ਕਿਹਾ ਸੂਬਾ ਕਮੇਟੀ ਦੇ ਸੱਦੇ ਤਹਿਤ 15 ਜੁਲਾਈ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਜੌਹਲੀਆਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਜੌਹਲੀਆਂ ਅਤੇ ਜਹਾਂਗੀਰ ਦੇ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ 18 ਜੁਲਾਈ ਨੂੰ ਐੱਸਐੱਸਪੀ ਦਫ਼ਤਰ ਸੰਗਰੂਰ ਅੱਗੇ ਪੱਕਾ ਧਰਨਾ ਲਗਾਇਆ ਜਾ ਰਿਹਾ ਹੈ ਜਿਸਦੀ ਇਲਾਕੇ ਵਿੱਚ ਤਿਆਰੀ ਕੀਤੀ ਜਾ ਰਹੀ ਹੈ। -ਪੱਤਰ ਪ੍ਰੇਰਕ

Advertisement

Advertisement
Tags :
Author Image

joginder kumar

View all posts

Advertisement
Advertisement
×