ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੇਰਕਾ ਪਲਾਂਟ ਵਿੱਚ ਖੂਨਦਾਨ ਕੈਂਪ

07:10 AM Sep 27, 2024 IST

ਚੰਡੀਗੜ੍ਹ:

Advertisement

ਵੇਰਕਾ ਮਿਲਕ ਪਲਾਂਟ, ਚੰਡੀਗੜ੍ਹ ਵਿੱਚ ਅੱਜ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿੱਚ ਵੇਰਕਾ ਪਲਾਂਟ ਦੇ ਮੁਲਾਜ਼ਮਾਂ ਵੱਲੋਂ ਖੂਨਦਾਨ ਕੀਤਾ ਗਿਆ ਹੈ। ਇਸ ਕੈਂਪ ਦਾ ਉਦਘਾਟਨ ਮਿਲਕਫੈੱਡ ਦੇ ਪ੍ਰਬੰਧ ਨਿਰਦੇਸ਼ਕ ਰਾਹੂਲ ਗੁਪਤਾ ਨੇ ਕੀਤਾ ਹੈ। ਸ੍ਰੀ ਰਾਹੁਲ ਗੁਪਤਾ ਨੇ ਖੂਨਦਾਨ ਕਰਨ ਵਾਲੇ ਮੁਲਾਜ਼ਮਾਂ ਦੀ ਹੌਸਲਾ-ਅਫਜ਼ਾਈ ਕੀਤੀ। ਇਸ ਮੌਕੇ ਸੰਜੀਵ ਕੁਮਾਰ ਸ਼ਰਮਾ ਤੇ ਸ੍ਰੀਮਤੀ ਰੇਨੂ ਧਰ ਜਨਰਲ ਮੈਨੇਜਰ ਵੀ ਮੌਜੂਦ ਰਹੇ। -ਟਨਸ

Advertisement
Advertisement