ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯਾਦਵਿੰਦਰਾ ਇੰਜਨੀਅਰਿੰਗ ਕਾਲਜ ਵਿੱਚ ਖੂਨਦਾਨ ਕੈਂਪ

06:59 AM Apr 19, 2024 IST
ਖੂਨਦਾਨ ਕੈਂਪ ਦੌਰਾਨ ਮੁੱਖ ਮਹਿਮਾਨ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਤਲਵੰਡੀ ਸਾਬੋ: ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਦੇ ਯਾਦਵਿੰਦਰਾ ਇੰਜਨੀਅਰਿੰਗ ਵਿਭਾਗ ਅਤੇ ਯਾਦਵਿੰਦਰਾ ਸਾਇੰਸਿਜ਼ ਵਿਭਾਗ ਦੇ ਐੱਨਐੱਸਐੱਸ ਯੂਨਿਟਾਂ ਦੇ ਪ੍ਰੋਗਰਾਮ ਅਫਸਰਾਂ ਡਾ. ਪ੍ਰਦੀਪ ਜਿੰਦਲ ਅਤੇ ਡਾ. ਤਰੁਣ ਗਰਗ ਸਦਕਾ ਅਹਿਸਾਸ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਸਹਿਯੋਗ ਨਾਲ ਇੱਕ ਖੂਨਦਾਨ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਜ਼ਿਲ੍ਹਾ ਬਠਿੰਡਾ ਦੇ ਸੇਵਾ ਮੁਕਤ ਚੀਫ਼ ਮੈਡੀਕਲ ਅਫ਼ਸਰ ਡਾ. ਆਈਬੀ ਅਗਰਵਾਲ ਨੇ ਕੀਤਾ। ਡਾ. ਸਿੰਪਲ ਜਿੰਦਲ ਅਤੇ ਡਾ. ਅੰਜੂ ਸੈਣੀ ਨੇ ਮਨੁੱਖੀ ਸੇਵਾ ਲਈ ਖੂਨਦਾਨ ਲਈ ਅੱਗੇ ਆਉਣ ਲਈ ਵਾਲੰਟੀਅਰਾਂ ਦੀ ਪ੍ਰਸੰਸ਼ਾ ਕੀਤੀ ਤੇ ਪ੍ਰੋਗਰਾਮ ਅਫਸਰਾਂ ਨੂੰ ਵਧਾਈ ਦਿੱਤੀ। ਮੁੱਖ ਮਹਿਮਾਨ ਡਾ.ਅਗਰਵਾਲ ਨੇ ਖੂਨਦਾਨ ਕਰਨ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। -ਪੱਤਰ ਪ੍ਰੇਰਕ

Advertisement

Advertisement
Advertisement