ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਵੱਲੋਂ ਖੂਨਦਾਨ ਕੈਂਪ

06:55 AM Aug 10, 2024 IST
ਖੂਨਦਾਨੀਆਂ ਦੀ ਹੌਂਸਲਾ-ਅਫਜ਼ਾਈ ਕਰਦੇ ਹੋਏ ਹਰਜਸ਼ਨ ਪਠਾਣਮਾਜਰਾ ਤੇ ਹੋਰ। -ਫੋਟੋ: ਨੌਗਾਵਾਂ

ਦੇਵੀਗੜ੍ਹ: ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਇਕਾਈ ਭੁਨਰਹੇੜੀ ਅਤੇ ਦੇਵੀਗੜ੍ਹ ਵੱਲੋਂ ਖੂਨਦਾਨ ਕੈਂਪ ਗੁਰਦੁਆਰਾ ਸਾਹਿਬ ਭੁਨਰਹੇੜੀ ਵਿਖੇ ਲਗਾਇਆ ਗਿਆ, ਜਿਸ ਵਿੱਚ ਇਲਾਕੇ ਦੇ ਫੋਟੋਗ੍ਰਾਫਰਾਂ ਨੇ ਖੂਨਦਾਨ ਕੀਤਾ। ਇਸ ਮੌਕੇ ਬਲੱਡ ਬੈਂਕ ਰਾਜਿੰਦਰਾ ਹਸਪਤਾਲ ਪਟਿਆਲਾ ਦੀ ਟੀਮ ਨੇ ਖੂਨ ਇਕੱਤਰ ਕੀਤਾ। ਕੈਂਪ ਵਿੱਚ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਉਨ੍ਹਾਂ ਦੇ ਪੁੱਤਰ ਹਰਜਸ਼ਨ ਸਿੰਘ ਪਠਾਣਮਾਜਰਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਵਾਈ। ਉਨ੍ਹਾਂ ਨਾਲ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ਼ਿਵੰਦਰ ਕੌਰ ਧੰਜੂ, ਗੁਰਪ੍ਰੀਤ ਗੁਰੀ ਪੀਏ ਤੇ ਉਪ ਚੇਅਰਮੈਨ ਡਾ. ਗੁਰਮੀਤ ਸਿੰਘ ਬਿੱਟੂ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement