ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੈਦੀਆਂ ਦਰਮਿਆਨ ਖੂਨੀ ਝੜਪ: ਚਾਰ ਜੇਲ੍ਹ ਅਧਿਕਾਰੀ ਮੁਅੱਤਲ

07:16 AM Apr 27, 2024 IST

ਸੰਗਰੂਰ: ਇੱਥੋਂ ਦੀ ਜ਼ਿਲ੍ਹਾ ਜੇਲ੍ਹ ਅੰਦਰ ਇਕ ਹਫਤਾ ਪਹਿਲਾਂ ਕੈਦੀਆਂ ਦਰਮਿਆਨ ਝੜਪ ਦੌਰਾਨ ਦੋ ਕੈਦੀਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ’ਚ ਪੰਜਾਬ ਸਰਕਾਰ ਵਲੋਂ ਸੰਗਰੂਰ ਜ਼ਿਲ੍ਹਾ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ, ਅਸਿਸਟੈਂਟ ਜੇਲ੍ਹ ਸੁਪਰਡੈਂਟ ਰਾਮ ਲਾਲ, ਹੈੱਡ ਵਾਰਡਨ ਮਲਕੀਤ ਸਿੰਘ ਅਤੇ ਵਾਰਡਨ ਅਵਤਾਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਪੁਸ਼ਟੀ ਏਡੀਜੀਪੀ (ਜੇਲ੍ਹਾਂ) ਅਰੁਣ ਪਾਲ ਸਿੰਘ ਵੱਲੋਂ ਕੀਤੀ ਗਈ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement