ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੌਲੀਵੁੱਡ ਹਸਤੀਆਂ ਨੇ ਵੀ ਕੈਟ ਨੂੰ ਜਨਮ ਦਿਨ ਦੀ ਵਧਾਈ ਦਿੱਤੀ

07:42 AM Jul 17, 2024 IST

ਮੁੰਬਈ:

Advertisement

ਬੌਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ, ਅਨੰਨਿਆ ਪਾਂਡੇ ਤੇ ਰਕੁਲਪ੍ਰੀਤ ਸਿੰਘ ਨੇ ਕੈਟਰੀਨਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਕਰੀਨਾ ਨੇ ਇੰਸਟਾਗ੍ਰਾਮ ’ਤੇ ਕੈਟਰੀਨਾ ਦੀ ਮੋਨੋਕ੍ਰੋਮ ਤਸਵੀਰ ਸਾਂਝੀ ਕਰਦਿਆਂ ਕੈਪਸ਼ਨ ’ਚ ਲਿਖਿਆ, ‘‘ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ... ਬਹੁਤ ਸਾਰਾ ਪਿਆਰ।’’ ਅਨੰਨਿਆ ਨੇ ਵੀ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਕੈਟਰੀਨਾ ਦੀ ਇੱਕ ਮਨਮੋਹਕ ਤਸਵੀਰ ਸਾਂਝੀ ਕੀਤੀ ਤੇ ਲਿਖਿਆ, “ਜਨਮ ਦਿਨ ਮੁਬਾਰਕ ਕੈਟ!!’’ ਰਕੁਲਪ੍ਰੀਤ ਸਿੰਘ ਨੇ ਵੀ ਕੈਟਰੀਨਾ ਦੀ ਇੱਕ ਫੋਟੋ ਸਾਂਝੀ ਕੀਤੀ ਅਤੇ ਕਿਹਾ, ‘‘ਇਹ ਸਾਲ ਤੁਹਾਡੇ ਲਈ ਖੁਸ਼ੀਆਂ ਲੈ ਕੇ ਆਵੇ।’’ -ਆਈਐੱਨਐੱਸ

Advertisement
Advertisement
Advertisement