ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੈਪੁਰ ਕਲੈਕਟੋਰੇਟ ਨੂੰ ਬੰਬ ਦੀ ਧਮਕੀ, ਜਾਂਚ ਜਾਰੀ

02:55 PM Apr 03, 2025 IST

ਜੈਪੁਰ, 3 ਅਪ੍ਰੈਲ

Advertisement

ਜੈਪੁਰ ਕਲੈਕਟੋਰੇਟ ਨੂੰ ਵੀਰਵਾਰ ਨੂੰ ਇਕ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ। ਅਧਿਕਾਰੀਆਂ ਨੇ ਕਿਹਾ ਹੈ ਕਿ ਇਮਾਰਤ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਡੀਸੀਪੀ ਵੈਸਟ ਅਮਿਤ ਬੁਢਾਨੀਆ ਨੇ ਕਿਹਾ ਕਿ ਈਮੇਲ ਕਲੈਕਟਰ ਦੇ ਅਧਿਕਾਰਤ ਈਮੇਲ ਆਈਡੀ ’ਤੇ ਪ੍ਰਾਪਤ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਮੌਕੇ ਖੋਜੀ ਕੁੱਤੇ ਅਤੇ ਬੰਬ ਠੁੱਸ ਕਰਨ ਵਾਲੇ ਦਸਤਿਆਂ ਨੂੰ ਮੌਕੇ ’ਤੇ ਬੁਲਾਇਆ ਗਿਆ ਹੈ। ਭੇਜਣ ਵਾਲੇ ਦੀ ਪਛਾਣ ਕਰਨ ਅਤੇ ਉਸਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। -ਪੀਟੀਆਈ

Advertisement
Advertisement