For the best experience, open
https://m.punjabitribuneonline.com
on your mobile browser.
Advertisement

ਬਾਬਾ ਵਿਸਾਖਾ ਸਿੰਘ ਬਾਰੇ ਪੁਸਤਕ ਰਿਲੀਜ਼

09:00 AM Apr 15, 2024 IST
ਬਾਬਾ ਵਿਸਾਖਾ ਸਿੰਘ ਬਾਰੇ ਪੁਸਤਕ ਰਿਲੀਜ਼
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਤਰਨ ਤਾਰਨ, 14 ਅਪਰੈਲ
ਗਦਰੀ ਬਾਬਾ ਵਿਸਾਖਾ ਸਿੰਘ ਦਦੇਹਰ ਸਾਹਿਬ ਦੀ ਜੀਵਨੀ ਬਾਰੇ ਪਿੰਡ ਦੇ ਵਾਸੀ ਭਾਈ ਸੁਖਵਿੰਦਰ ਸਿੰਘ ਵੱਲੋਂ ਲਿਖੀ ਪੁਸਤਕ ਅੱਜ ਪਿੰਡ ਵਾਸੀਆਂ ਵੀ ਹਾਜ਼ਰੀ ਵਿੱਚ ਰਿਲੀਜ਼ ਕੀਤੀ ਗਈ| ਪਿੰਡ ਦੀ ਸਪੋਰਟਸ ਕਲੱਬ ਦੇ ਪ੍ਰਧਾਨ ਅੰਗਰੇਜ਼ ਸਿੰਘ ਨੇ ਦੱਸਿਆ ਕਿ ਇਹ ਪੁਸਤਕ ਪਿੰਡ ਦੇ ਸਰਕਾਰੀ ਹਾਈ ਸਕੂਲ ਵਿਚ 21 ਅਪਰੈਲ ਨੂੰ ਸਮਾਗਮ ਦੌਰਾਨ ਬੱਚਿਆਂ ਨੂੰ ਵੰਡੀ ਜਾਵੇਗੀ ਅਤੇ ਇਸ ਉਪਰੰਤ ਪੁਸਤਕ ਵਿਚ ਦਿੱਤੀ ਜਾਣਕਾਰੀ ’ਤੇ ਬੱਚਿਆਂ ਦਾ ਟੈਸਟ ਲਿਆ ਜਾਵੇਗਾ। ਇਸ ਦੌਰਾਨ ਵਧੀਆ ਅੰਕ ਲੈਣ ਵਾਲੇ 40 ਵਿਦਿਆਰਥੀਆਂ ਨੂੰ ਇਨਾਮ ਦਿੱਤੇ ਜਾਣਗੇ|

Advertisement

Advertisement
Author Image

Advertisement
Advertisement
×