ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤੀਜੀ ਤੇ ਛੇਵੀਂ ਨੂੰ ਛੱਡ ਕੇ ਕਿਸੇ ਜਮਾਤ ਦੀਆਂ ਪੁਸਤਕਾਂ ਨਹੀਂ ਬਦਲੀਆਂ: ਸੀਬੀਐੱਸਈ

02:36 PM Jul 10, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਜੁਲਾਈ
ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ ਸਪਸ਼ਟ ਕੀਤਾ ਹੈ ਕਿ ਆਉਣ ਵਾਲੇ ਸਾਲ ਲਈ ਤੀਜੀ ਤੇ ਛੇਵੀਂ ਨੂੰ ਛੱਡ ਕੇ ਸਾਰੀਆਂ ਜਮਾਤਾਂ ਲਈ ਮੌਜੂਦਾ ਪਾਠਕ੍ਰਮ ਜਾਂ ਪਾਠ ਪੁਸਤਕਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ। ਇਸ ਲਈ ਸਕੂਲ ਤੇ ਅਧਿਆਪਕ ਇਸ ਹਿਸਾਬ ਨਾਲ ਹੀ ਪੜ੍ਹਾਉਣ ਸਮੱਗਰੀ ਤਿਆਰ ਕਰਵਾਉਣ। ਸੀਬੀਐਸਈ ਵੱਲੋਂ ਅੱਜ ਜਾਰੀ ਕੀਤੇ ਨੋਟਿਸ ਵਿਚ ਕਿਹਾ ਗਿਆ ਹੈ ਕਿ ਸਕੂਲਾਂ ਨੂੰ ਇੱਕ ਵਾਰ ਫਿਰ ਹਦਾਇਤ ਕੀਤੀ ਗਈ ਹੈ ਕਿ ਉਹ ਹੋਰ ਜਮਾਤਾਂ ਲਈ ਉਹੀ ਪਾਠ ਪੁਸਤਕਾਂ ਦੀ ਵਰਤੋਂ ਕਰਨੀ ਜਾਰੀ ਰੱਖਣ ਜਿਵੇਂ ਉਨ੍ਹਾਂ ਨੇ ਪਿਛਲੇ ਅਕਾਦਮਿਕ ਸਾਲ 2023-24 ਦੌਰਾਨ ਕੀਤੀ ਸੀ।

Advertisement

Advertisement