ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਕੇਬਾਜ਼ ਵਿਜੇਂਦਰ ਸਿੰਘ ਭਾਜਪਾ 'ਚ ਸ਼ਾਮਲ

07:26 PM Apr 03, 2024 IST
Boxer and Congress leader Vijender Singh join BJP in presecne of BJP Leaders Vinod Tawde , Ramvir Singh Bidhuri and Rajiv Babbar at BJP Headquarters in New Delhi on Wednesday. TRIBUNE PHOTO: MANAS RANJAN BHUI

ਨਵੀਂ ਦਿੱਲੀ, 3 ਅਪਰੈਲ
ਬਾਕਸਿੰਗ ’ਚ ਭਾਰਤ ਦਾ ਪਹਿਲੇ ਓਲੰਪਿਕ ਤਮਗਾ ਜੇਤੂ ਵਿਜੇਂਦਰ ਸਿੰਘ ਅੱਜ ਭਾਜਪਾ ’ਚ ਸ਼ਾਮਲ ਹੋ ਗਿਆ। ਉਸ ਨੇ ਅਪ੍ਰੈਲ 2019 ’ਚ ਕਾਂਗਰਸ ’ਚ ਸ਼ਾਮਲ ਹੋ ਕੇ ਸਿਆਸਤ 'ਚ ਕਦਮ ਰੱਖਿਆ ਸੀ। ਇਥੇ ਪਾਰਟੀ ਹੈੱਡਕੁਆਰਟਰ ਵਿਖੇ ਭਾਜਪਾ ਆਗੂਆਂ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਜਦੋਂ ਤੋਂ ਕੇਂਦਰ ਵਿਚ ਭਾਜਪਾ ਸੱਤਾ ਵਿਚ ਆਈ ਹੈ, ਉਦੋਂ ਤੋਂ ਦੇਸ਼-ਵਿਦੇਸ਼ ਵਿਚ ਭਾਰਤੀ ਖਿਡਾਰੀਆਂ ਦਾ ਸਨਮਾਨ ਵਧਿਆ ਹੈ।

Advertisement

Advertisement