For the best experience, open
https://m.punjabitribuneonline.com
on your mobile browser.
Advertisement

ਬਾਕਸਿੰਗ: ਜਮਨਵੀਰ ਨੇ ਸੋਨ ਤਗ਼ਮਾ ਜਿੱਤਿਆ

11:15 AM Sep 18, 2024 IST
ਬਾਕਸਿੰਗ  ਜਮਨਵੀਰ ਨੇ ਸੋਨ ਤਗ਼ਮਾ ਜਿੱਤਿਆ
ਜਮਨਵੀਰ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਤੇ ਹੋਰ। -ਫੋਟੋ: ਜੈਦਕਾ
Advertisement

ਅਮਰਗੜ੍ਹ: ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਦੇ ਮੁੱਕੇਬਾਜ਼ ਜਮਨਵੀਰ ਸਿੰਘ ਨੇ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ਵਿਚ ਸੋਨ ਤਗ਼ਮਾ ਜਿੱਤ ਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂ ਚਮਕਾਇਆ ਹੈ। ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ਖਿਡਾਰੀ ਦਾ ਸਨਮਾਨ ਕਰਦਿਆਂ ਦੱਸਿਆ ਕਿ ਸਰੀਰਕ ਸਿੱਖਿਆ ਵਿਭਾਗ ਦੇ ਸਟਾਫ ਦੀ ਸ਼ਲਾਘਾ ਕੀਤੀ। ਜਮਨਵੀਰ ਸਿੰਘ ਨੇ ਫਿਜ਼ੀਕਲ ਸਟਾਫ਼ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਸਟਾਫ਼ ਵੱਲੋਂ ਜਮਨਵੀਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement