For the best experience, open
https://m.punjabitribuneonline.com
on your mobile browser.
Advertisement

ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਵੱਲੋਂ ਬੀ.ਆਰ. ਅੰਬੇਡਕਰ ਨੂੰ ਸ਼ਰਧਾਂਜਲੀ

04:25 PM Apr 14, 2024 IST
ਰਾਸ਼ਟਰਪਤੀ  ਉਪ ਰਾਸ਼ਟਰਪਤੀ  ਪ੍ਰਧਾਨ ਮੰਤਰੀ ਵੱਲੋਂ ਬੀ ਆਰ  ਅੰਬੇਡਕਰ ਨੂੰ ਸ਼ਰਧਾਂਜਲੀ
Advertisement

ਨਵੀਂ ਦਿੱਲੀ, 14 ਅਪਰੈਲ
ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਸੰਸਦ ਭਵਨ ਕੰਪਲੈਕਸ ਵਿੱਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਦੀ ਜੈਅੰਤੀ ’ਤੇ ਉਨ੍ਹਾਂ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕੇਂਦਰੀ ਮੰਤਰੀ, ਸੰਸਦ ਮੈਂਬਰ, ਸਾਬਕਾ ਸੰਸਦ ਮੈਂਬਰ ਅਤੇ ਹੋਰ ਪਤਵੰਤੇ ਮੌਜੂਦ ਸਨ। ਬਾਅਦ ਵਿੱਚ ਕਈ ਲੋਕਾਂ ਨੇ ਪੁਰਾਣੇ ਸੰਸਦ ਭਵਨ ਦੇ ਕੇਂਦਰੀ ਹਾਲ ਵਿੱਚ ਡਾ. ਬੀਆਰ ਅੰਬੇਡਕਰ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕੀਤੇ। -ਪੀਟੀਆਈ

Advertisement

Advertisement
Author Image

Advertisement
Advertisement
×