ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਗਵਾੜਾ ਜੀਟੀ ਰੋਡ ’ਤੇ ਪੁਲ ਚਾਲੂ

08:46 AM Aug 23, 2020 IST

ਜਸਬੀਰ ਸਿੰਘ ਚਾਨਾ

Advertisement

ਫਗਵਾੜਾ, 22 ਅਗਸਤ

ਪਿਛਲੇ ਲੰਬੇ ਸਮੇਂ ਤੋਂ ਇੱਥੋਂ ਦੇ ਜੀ.ਟੀ.ਰੋਡ ’ਤੇ ਪੁਲ ਦਾ ਲਟਕਿਆ ਕੰਮ ਮੁਕੰਮਲ ਹੋਣ ਮਗਰੋਂ ਇਸ ਨੂੰ ਅੱਜ ਚਾਲੂ ਕਰ ਦਿੱਤਾ ਗਿਆ, ਜਿਸ ਦਾ ਰਸਮੀ ਉਦਘਾਟਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕੀਤਾ।

Advertisement

ਇਸ ਮੌਕੇ ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਇਸ ਪੁਲ ਨਾ ਬਣਨ ਕਾਰਨ ਲੋਕਾਂ ਨੂੰ ਕਾਫ਼ੀ ਔਕੜਾ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਕਿਉਂਕਿ ਇਸ ਦਿੱਲੀ-ਅੰਮ੍ਰਿਤਸਰ ਹਾਈਵੇਜ਼ ਜੀ.ਟੀ.ਰੋਡ ’ਤੇ ਆਵਾਜਾਈ ਦਾ ਬਹੁਤ ਜ਼ਿਆਦਾ ਬੋਝ ਹੈ। ਉਨ੍ਹਾਂ ਦੱਸਿਆ ਕਿ ਇਸ ਪੁਲ ’ਤੇ 117 ਕਰੋੜ 90 ਲੱਖ ਰੁਪਏ ਦੀ ਲਾਗਤ ਆਈ ਹੈ। ਅੱਜ ਪੁਲ ਮੁਕੰਮਲ ਹੋ ਗਿਆ ਹੈ, ਜਿਸ ਨਾਲ ਹੁਣ ਲੋਕਾਂ ਨੂੰ ਸੌਖ ਮਹਿਸੂਸ ਹੋਵੇਗੀ। ਇਸ ਪੁਲ ਦੀ ਇੱਕ ਪਾਸਾ ਚਾਲੂ ਕੀਤਾ ਗਿਆ ਹੈ ਅਤੇ ਦੂਜਾ ਪਾਸੇ 15 ਦਨਿਾਂ ’ਚ ਚਲਾਉਣ ਦੀ ਨੈਸ਼ਨਲ ਹਾਈਵੇਜ਼ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ। 

Advertisement
Tags :
ਚਾਲੂਜੀਟੀਫਗਵਾੜਾ: