For the best experience, open
https://m.punjabitribuneonline.com
on your mobile browser.
Advertisement

ਬ੍ਰਿਗੇਡੀਅਰ ਰਾਜ ਕੁਮਾਰ ‘ਆਪ’ ’ਚ ਸ਼ਾਮਲ

10:03 AM May 21, 2024 IST
ਬ੍ਰਿਗੇਡੀਅਰ ਰਾਜ ਕੁਮਾਰ ‘ਆਪ’ ’ਚ ਸ਼ਾਮਲ
Advertisement

ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 20 ਮਈ
‘‘ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ ਹੈ ਅਤੇ ਰਵਾਇਤੀ ਪਾਰਟੀਆਂ ਦੇ ਉੱਘੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਉਤਾਵਲੇ ਹਨ।’’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਨੇ ਬ੍ਰਿਗੇਡੀਅਰ ਰਾਜ ਕੁਮਾਰ ਸੀਨੀਅਰ ਅਕਾਲੀ ਆਗੂ ਅਤੇ ਉਨ੍ਹਾਂ ਦੇ ਦਰਜਨਾਂ ਸਾਥੀਆਂ ਨੂੰ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਸ਼ਾਮਲ ਕਰਵਾਉਣ ਮੌਕੇ ਕੀਤਾ। ਬੀਬੀ ਸੰਤੋਸ਼ ਕਟਾਰੀਆ ਨੇ ਕਿਹਾ ਕਿ ਬ੍ਰਿਗੇਡੀਅਰ ਰਾਜ ਕੁਮਾਰ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਮਲਵਿੰਦਰ ਸਿੰਘ ਕੰਗ ਉਮੀਦਵਾਰ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਦੇ ਚੋਣ ਪ੍ਰਚਾਰ ਨੂੰ ਹੋਰ ਮਜ਼ਬੂਤੀ ਮਿਲੇਗੀ।

Advertisement

Advertisement
Advertisement
Author Image

Advertisement