For the best experience, open
https://m.punjabitribuneonline.com
on your mobile browser.
Advertisement

ਬ੍ਰਿਜਭੂਸ਼ਣ ਜਿਨਸੀ ਸ਼ੋਸ਼ਣ ਕੇਸ: ਕਲੋਜ਼ਰ ਰਿਪੋਰਟ ਬਾਰੇ ਫੈਸਲਾ 20 ਮਈ ਨੂੰ

07:19 AM Apr 24, 2024 IST
ਬ੍ਰਿਜਭੂਸ਼ਣ ਜਿਨਸੀ ਸ਼ੋਸ਼ਣ ਕੇਸ  ਕਲੋਜ਼ਰ ਰਿਪੋਰਟ ਬਾਰੇ ਫੈਸਲਾ 20 ਮਈ ਨੂੰ
Advertisement

ਨਵੀਂ ਦਿੱਲੀ: ਦਿੱਲੀ ਦੀ ਕੋਰਟ ਨਾਬਾਲਗ ਮਹਿਲਾ ਪਹਿਲਵਾਨ ਵੱਲੋਂ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ਼ ਦਰਜ ਜਿਨਸੀ ਸ਼ੋਸ਼ਣ ਨਾਲ ਸਬੰਧਤ ਸ਼ਿਕਾਇਤ ਰੱਦ ਕੀਤੇ ਜਾਣ ਦੀ ਮੰਗ ਕਰਦੀ ਦਿੱਲੀ ਪੁਲੀਸ ਦੀ ਕਲੋਜ਼ਰ ਰਿਪੋਰਟ ਬਾਰੇੇ 20 ਮਈ ਨੂੰ ਫੈਸਲਾ ਸੁਣਾ ਸਕਦੀ ਹੈ। ਕੋਰਟ ਨੇ ਕਲੋਜ਼ਰ ਰਿਪੋਰਟ ਨੂੰ ਲੈ ਕੇ ਪਹਿਲਾਂ ਅੱਜ (ਮੰਗਲਵਾਰ) ਫੈਸਲਾ ਸੁਣਾਉਣਾ ਸੀ ਪਰ ਫਿਰ ਕਿਹਾ ਕਿ ਇਸ ਮਾਮਲੇ ਵਿਚ ਅਜੇ ਵੀ ਕੁਝ ਸਪਸ਼ਟੀਕਰਨਾਂ ਦੀ ਲੋੜ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×