ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਐੱਸਐੱਫ ਤੇ ਪੰਜਾਬ ਪੁਲੀਸ ਨੇ ਸਾਂਝੀ ਤਲਾਸ਼ੀ ਦੌਰਾਨ ਤਰਨ ਤਾਰਨ ’ਚੋਂ ਚੀਨੀ ਡਰੋਨ ਬਰਾਮਦ ਕੀਤਾ

12:34 PM Jun 22, 2024 IST

ਚੰਡੀਗੜ੍ਹ, 22 ਜੂਨ
ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਖੇਤ ਵਿਚੋਂ ਚੀਨ ਦਾ ਬਣਿਆ ਡਰੋਨ ਬਰਾਮਦ ਹੋਇਆ ਹੈ। ਬੀਐੱਸਐੱਫ ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਬੀਐੱਸਐੱਫ ਅਤੇ ਪੰਜਾਬ ਪੁਲੀਸ ਨੂੰ ਇਹ ਡਰੋਨ ਨੂਰਵਾਲਾ ਪਿੰਡ ਨੇੜੇ ਖੇਤ 'ਚੋਂ ਮਿਲਿਆ। ਬੁਲਾਰੇ ਨੇ ਕਿਹਾ ਕਿ ਇਹ ਚੀਨ ਦਾ ਬਣਿਆ ਡੀਜੇਆਈ ਮਾਵਿਕ-3 ਕਲਾਸਿਕ ਡਰੋਨ ਹੈ।

Advertisement

Advertisement