ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੀਐੱਸਐੱਫ਼ ਵੱਲੋਂ ਬੰਗਲਾਦੇਸ਼ ਨਾਲ ਲੱਗਦੇ ਬਾਰਡਰ ’ਤੇ ਹਾਈ ਅਲਰਟ ਜਾਰੀ

04:33 PM Aug 05, 2024 IST
Representational
ਨਵੀਂ ਦਿੱਲੀ, 5 ਅਗਸਤ
ਬੰਗਲਾਦੇਸ਼ ਦੇ ਹਿੰਸਕ ਘਟਨਾਕ੍ਰਮ ਦੇ ਚਲਦਿਆਂ ਸੀਮਾ ਸੁਰੱਖਿਆ ਬਲ ਨੇ ਸੋਮਵਾਰ ਨੂੰ 4096 ਕਿਲੋਮੀਟਰ ਲੰਮੇ ਭਾਰਤ-ਬੰਗਲਾਦੇਸ਼ ਬਾਰਡਰ ’ਤੇ ਹਾਈ ਅਲਰਟ ਜਾਰੀ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੀਐੱਸਐੱਫ਼ ਦੇ ਡੀਜੀ ਦਲਜੀਤ ਸਿੰਘ ਚੌਧਰੀ ਅਤੇ ਹੋਰ ਸੀਨੀਅਰ ਕਮਾਂਡਰ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਕੋਲਕਾਤਾ ਪੁੱਜੇ ਹਨ।
ਇਕ ਅਧਿਕਾਰੀ ਨੇ ਇਸ ਖ਼ਬਰ ਏਜੰਸੀ ਨਾਲ ਗੱਲ ਕਰਦਿਆਂ ਦੱਸਿਆ ਕਿ ਸਾਰੇ ਜਵਾਨਾਂ ਨੁੰ ਬਾਰਡਰ ਤੇ ਤਾਇਨਾਤ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗੁਆਂਢੀ ਦੇਸ਼ ਵਿਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਸੀਮਾ ’ਤੇ ਤੈਨਾਤ ਸਾਰੇ ਜਵਾਨਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। -ਪੀਟੀਆਈ
Advertisement
Advertisement
Advertisement