ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੀਐੱਸਐੱਫ ਜਵਾਨਾਂ ਨੇ ਰਾਹਤ ਕਾਰਜਾਂ ਦੀ ਕਮਾਨ ਸੰਭਾਲੀ

07:56 AM Jul 20, 2023 IST
ਡੇਰਾ ਬਾਬਾ ਨਾਨਕ ਨੇੜੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਲਿਆਉਂਦੇ ਹੋਏ ਜਵਾਨ।

ਡਾ. ਰਾਜਿੰਦਰ ਸਿੰਘ
ਡੇਰਾ ਬਾਬਾ ਨਾਨਕ, 19 ਜੁਲਾਈ
ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਭਾਰਤੀ ਸੁਰੱਖਿਆ ਬਲ ਤੇ ਫੌਜ ਦੇ ਜਵਾਨ ਰਾਹਤ ਕਾਰਜਾਂ ਵਿੱਚ ਜੁਟ ਗਏ ਹਨ। ਫੌਜ ਦੇ ਜਵਾਨਾਂ ਨੇ ਪਿੰਡ ਕਸੋਵਾਲ ਨੇੜੇ ਨੰਗਲੀ ਦਰਿਆ ਤੋਂ ਪਾਰ ਕਰੀਬ 75 ਲੋਕਾਂ ਨੂੰ ਸੁਰੱਖਿਅਤ ਡੇਰਾ ਬਾਬਾ ਨਾਨਕ ਵਾਲੇ ਪਾਸੇ ਲਿਆਂਦਾ| ਉਧਰ, ਪ੍ਰਸ਼ਾਸਨ ਵੱਲੋਂ ਦਰਿਆ ਦੇ ਕੰਢੇ ਪੈਂਦੇ ਪਿੰਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ ਤੇ ਲੋਕਾਂ ਨੂੰ ਹੜ੍ਹਾਂ ਬਾਰੇ ਚੌਕਸ ਕਰ ਦਿੱਤਾ ਹੈ। ਪਿੰਡ ਘਣੀਏ ਕੇ ਬੇਟ, ਗੁਰਚੱਕ, ਡਾਲਾ, ਧਰਮਕੋਟ ਪੱਤਣ, ਘੋਨੇਵਾਲ, ਮਾਛੀਵਾਲ ਤੇ ਝੰਗੀ ਆਦਿ ਦੇ ਵਸਨੀਕਾਂ ਵਿਚ ਸਹਿਮ ਦਾ ਮਾਹੌਲ ਹੈ|

Advertisement

Advertisement
Tags :
ਸੰਭਾਲੀਕਮਾਨਕਾਰਜਾਂਜਵਾਨਾਂਬੀਐੱਸਐੱਫਰਾਹਤ
Advertisement