ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਐੱਸਐੱਫ ਵੱਲੋਂ ਪਿਸਤੌਲ ਤੇ ਗੋਲਾ ਬਾਰੂਦ ਬਰਾਮਦ

10:27 AM Jun 17, 2024 IST

ਅਟਾਰੀ: ਬੀਐੱਸਐੱਫ ਨੇ ਅੱਜ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਇੱਕ ਸ਼ੱਕੀ ਪੈਕੇਟ ਬਰਾਮਦ ਕੀਤਾ, ਜਿਸ ਵਿੱਚੋਂ ਇੱਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ। ਮਿਲੀ ਜਾਣਕਾਰੀ ਅਨੁਸਾਰ ਅੱਜ ਵਿਸ਼ੇਸ਼ ਮੁਹਿੰਮ ਦੌਰਾਨ ਤਲਾਸ਼ੀ ਮੁਹਿੰਮ ਚਲਾਈ। ਜਿਸ ਦੌਰਾਨ ਇੱਕ ਪੈਕੇਟ ਬਰਾਮਦ ਹੋਇਆ, ਜਿਸ ਵਿੱਚੋਂ ਇੱਕ ਪਿਸਤੌਲ ਅਤੇ 7.62 ਐੱਮਐੱਮ ਕੈਲੀਬਰ ਦੇ 05 ਰਾਊਂਡ ਵਾਲੇ ਪੈਕੇਟ ਬਰਾਮਦ ਹੋਏ। ਇਹ ਬਰਾਮਦਗੀ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਰਤਨਖੁਰਦ ਦੇ ਨਾਲ ਲੱਗਦੇ ਇੱਕ ਖੇਤ ਵਿੱਚ ਹੋਈ। ਸਰਹੱਦ ’ਤੇ ਜਵਾਨਾਂ ਵੱਲੋਂ ਚੌਕਸ ਵਰਤੀ ਜਾ ਰਹੀ ਹੈ। -ਪੱਤਰ ਪ੍ਰੇਰਕ

Advertisement

Advertisement