ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਐੱਸਐੱਫ ਨੇ ਅੰਮ੍ਰਿਤਸਰ ਤੇ ਤਰਨ ਤਾਰਨ ਜ਼ਿਲ੍ਹਿਆਂ ’ਚੋਂ ਦੋ ਚੀਨੀ ਡਰੋਨ ਬਰਾਮਦ ਕੀਤੇ

01:04 PM Jun 20, 2024 IST

ਚੰਡੀਗੜ੍ਹ, 20 ਜੂਨ
ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਦੋ ਵੱਖ-ਵੱਖ ਘਟਨਾਵਾਂ ਵਿਚ ਬੀਐੱਸਐੱਫ ਨੇ ਵਿਆਪਕ ਤਲਾਸ਼ੀ ਮੁਹਿੰਮ ਚਲਾਈ। ਬੀਐੱਸਐੱਫ ਜਵਾਨਾਂ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਤਨਖੁਰਦ ਤੋਂ ਡਰੋਨ ਬਰਾਮਦ ਕੀਤਾ ਹੈ। ਦੂਜੀ ਘਟਨਾ ਵਿਚ ਜਵਾਨਾਂ ਅਤੇ ਪੰਜਾਬ ਪੁਲੀਸ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਡੱਲ ਤੋਂ ਡਰੋਨ ਬਰਾਮਦ ਕੀਤਾ ਹੈ। ਦੋਵੇਂ ਡਰੋਨ ਚੀਨ ਦੇ ਬਣੇ ਡੀਜੀਆਈ ਮੇਵੀਕ 3 ਕਲਾਸਿਕ ਮਾਡਲ ਹਨ।

Advertisement

Advertisement