For the best experience, open
https://m.punjabitribuneonline.com
on your mobile browser.
Advertisement

ਬਸਪਾ ਵੱਲੋਂ ਰਾਜਿੰਦਰ ਚਪੜ ਵਿਧਾਨ ਸਭਾ ਹਲਕਾ ਰਾਜਪੁਰਾ ਦੇ ਇੰਚਾਰਜ ਨਿਯੁਕਤ

07:13 AM May 09, 2024 IST
ਬਸਪਾ ਵੱਲੋਂ ਰਾਜਿੰਦਰ ਚਪੜ ਵਿਧਾਨ ਸਭਾ ਹਲਕਾ ਰਾਜਪੁਰਾ ਦੇ ਇੰਚਾਰਜ ਨਿਯੁਕਤ
Advertisement

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 8 ਮਈ
ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਪਟਿਆਲਾ ਵੱਲੋਂ ਰਾਜਿੰਦਰ ਸਿੰਘ ਚਪੜ ਨੂੰ ਵਿਧਾਨ ਸਭਾ ਹਲਕਾ ਰਾਜਪੁਰਾ ਦਾ ਇੰਚਾਰਜ ਨਿਯੁਕਤ ਕਰਨ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਸਪਾ ਪੰਜਾਬ ਦੇ ਮੀਤ ਪ੍ਰਧਾਨ ਬਲਦੇਵ ਸਿੰਘ ਮਹਿਰਾ, ਜਨਰਲ ਸਕੱਤਰ ਪੰਜਾਬ ਜੋਗਾ ਸਿੰਘ ਪਨੋਦੀਆਂ, ਲੋਕ ਸਭਾ ਪਟਿਆਲਾ ਦੇ ਉਮੀਦਵਾਰ ਜਗਜੀਤ ਸਿੰਘ ਛੜਬੜ, ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਬਠੋਈ, ਐਡਵੋਕੇਟ ਜਸਪਾਲ ਸਿੰਘ, ਹਰਬੰਸ ਸਿੰਘ ਉਗਾਣੀ, ਸੁਰਜੀਤ ਸਿੰਘ ਗੋਰੀਆਂ ਅਤੇ ਲੈਕਚਰਾਰ ਅਮਰ ਸਿੰਘ ਸੈਂਪਲਾਂ ਸਣੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਭਾਗ ਲਿਆ।

Advertisement

Advertisement
Author Image

sukhwinder singh

View all posts

Advertisement
Advertisement
×