ਬਸਪਾ ਉਮੀਦਵਾਰ ਛੜਬੜ ਨੇ ਪਾਈ ਵੋਟ
07:00 AM Jun 02, 2024 IST
ਬਨੂੜ: ਪਟਿਆਲਾ ਹਲਕੇ ਤੋਂ ਬਸਪਾ ਉਮੀਦਵਾਰ ਜਗਜੀਤ ਸਿੰਘ ਛੜਬੜ ਨੇ ਅੱਜ ਸਵੇਰੇ ਆਪਣੇ ਜੱਦੀ ਪਿੰਡ ਛੜਬੜ ਵਿੱਚ ਵੋਟ ਪਾਈ। ਇਸ ਮੌਕੇ ਉਨ੍ਹਾਂ ਦੀ ਪਤਨੀ ਸੁਰਜੀਤ ਕੌਰ ਵੀ ਉਨ੍ਹਾਂ ਦੇ ਨਾਲ ਸਨ। ਪਿੰਡ ਵਾਸੀਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਸ੍ਰੀ ਛੜਬੜ ਨੇ ਕਿਹਾ ਕਿ ਪਟਿਆਲਾ ਹਲਕੇ ਅਤੇ ਪੰਜਾਬ ਦੇ ਨਤੀਜੇ ਹੈਰਾਨੀਜਨਕ ਹੋਣਗੇ। -ਪੱਤਰ ਪ੍ਰੇਰਕ
Advertisement
Advertisement
Related News
Advertisement