ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਸਪਾ ਲੋਕ ਸਭਾ ਚੋਣਾਂ ਇਕੱਲੇ ਲੜੇਗੀ: ਮਾਇਆਵਤੀ

11:53 AM Mar 09, 2024 IST

ਲਖਨਊ, 9 ਮਾਰਚ
ਬਸਪਾ ਮੁਖੀ ਮਾਇਆਵਤੀ ਨੇ ਅੱਜਾ ਮੁੜ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਲੋਕ ਸਭਾ ਚੋਣਾਂ ਆਪਣੇ ਦਮ 'ਤੇ ਲੜੇਗੀ ਅਤੇ ਚੋਣ ਗਠਜੋੜ ਜਾਂ ਤੀਜਾ ਮੋਰਚਾ ਬਣਾਉਣ ਦੀਆਂ ਅਫਵਾਹਾਂ ਹਨ। ਮਾਇਆਵਤੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ 'ਚ ਕਿਹਾ, ‘ਬਸਪਾ ਦੇਸ਼ 'ਚ ਲੋਕ ਸਭਾ ਦੀਆਂ ਆਮ ਚੋਣਾਂ ਪੂਰੀ ਤਿਆਰੀ ਅਤੇ ਤਾਕਤ ਨਾਲ ਆਪਣੇ ਦਮ 'ਤੇ ਲੜ ਰਹੀ ਹੈ। ਇਸ ਲਈ ਚੋਣ ਗਠਜੋੜ ਜਾਂ ਤੀਜਾ ਮੋਰਚਾ ਬਣਾਉਣ ਦੀਆਂ ਅਫ਼ਵਾਹਾਂ ਹਨ। ਮੀਡੀਆ ਨੂੰ ਅਜਿਹੀਆਂ ਸ਼ਰਾਰਤੀ ਖ਼ਬਰਾਂ ਨਸ਼ਰ ਕਰਕੇ ਆਪਣੀ ਭਰੋਸੇਯੋਗਤਾ ਨਹੀਂ ਗੁਆਉਣੀ ਚਾਹੀਦੀ। ਲੋਕਾਂ ਨੂੰ ਵੀ ਸਾਵਧਾਨ ਰਹਿਣਾ ਚਾਹੀਦਾ ਹੈ।’

Advertisement

Advertisement
Advertisement