For the best experience, open
https://m.punjabitribuneonline.com
on your mobile browser.
Advertisement

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ, 5 ਨੂੰ ਪੇਸ਼ ਕੀਤਾ ਜਾਵੇਗਾ ਬਜਟ

01:31 PM Feb 22, 2024 IST
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ  5 ਨੂੰ ਪੇਸ਼ ਕੀਤਾ ਜਾਵੇਗਾ ਬਜਟ
Advertisement

Advertisement

ਆਤਿਸ਼ ਗੁਪਤਾ
ਚੰਡੀਗੜ੍ਹ, 22 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਵਿੱਤੀ ਵਰ੍ਹੇ 2024-25 ਦਾ ਬਜਟ ਪੇਸ਼ ਕਰਨ ਲਈ ਵਿਧਾਨ ਸਭਾ ਦਾ ਬਜਟ ਸੈਸ਼ਨ ਸੈਸ਼ਨ 1 ਤੋਂ 15 ਮਾਰਚ ਤੱਕ ਸੱਦਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ 1 ਮਾਰਚ ਨੂੰ ਰਾਜਪਾਲ ਦਾ ਭਾਸ਼ਨ ਹੋਵੇਗਾ ਅਤੇ ਬਜਟ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ।

Advertisement
Author Image

Advertisement
Advertisement
×