ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੁੱਢਾ ਦਲ ਦੀਆਂ ਫੌਜਾਂ ਹਜ਼ੂਰ ਸਾਹਿਬ ਲਈ ਰਵਾਨਾ

08:54 AM Oct 06, 2024 IST
ਪਟਿਆਲਾ ਤੋਂ ਹਜ਼ੂਰ ਸਾਹਿਬ ਲਈ ਰਵਾਨਾ ਹੁੰਦਾ ਹੋਇਆ ਨਿਹੰਗ ਸਿੰਘਾਂ ਦਾ ਜਥਾ। -ਫੋਟੋ: ਭੰਗੂ

ਪਟਿਆਲਾ: ਨਿਹੰਗ ਸਿੰਘਾਂ ਲਈ ਦੁਸਹਿਰੇ ਦਾ ਖਾਸ ਮਹੱਤਵ ਹੈ ਤੇ ਸਮੁੱਚੇ ਨਿਹੰਗ ਸਿੰਘ ਦਲਾਂ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਦਸਮ ਪਿਤਾ ਸਾਹਿਬ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਅਸਥਾਨ ਚਮਕੌਰ ਸਾਹਿਬ ਵਿਖੇ ਦੁਸਹਿਰਾ ਪੁਰਾਤਨ ਖਾਲਸਾਈ ਪਰੰਪਰਾ ਅਨੁਸਾਰ ਮਨਾਇਆ ਜਾਂਦਾ ਹੈ। ਇਸੇ ਕੜੀ ਵਜੋਂ ਹਜ਼ੂਰ ਸਾਹਿਬ ਅਬਿਚਲ ਨਗਰ ਨਾਂਦੇੜ ਵਿਖੇ ਦੁਸਹਿਰਾ ਮਨਾਉਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਸਰਪ੍ਰਸਤੀ ਹੇਠ ਬੁੱਢਾ ਦਲ ਦੀਆਂ ‘ਫੌਜਾਂ’ ਨੇ ਅੱਜ ਹਜ਼ੂਰ ਸਾਹਿਬ ਨੂੰ ਚਾਲੇ ਪਾਏ। ਨਿਹੰਗ ਸਿੰਘਾਂ ਦਾ ਇਹ ਜਥਾ ਪਟਿਆਲਾ ਸਥਿਤ ਗੁਰਦੁਆਰਾ ਬਾਬਾ ਬੰਬਾ ਸਿੰਘ ਬਗੀਚੀ ਤੋਂ ਰਵਾਨਾ ਹੋਇਆ। -ਖੇਤਰੀ ਪ੍ਰਤੀਨਿਧ

Advertisement

Advertisement