ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਰੰਟ ਲੱਗਣ ਨਾਲ ਮੱਝ ਤੇ ਗਾਂ ਦੀ ਮੌਤ

10:07 AM Jul 13, 2024 IST

ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 12 ਜੁਲਾਈ
ਪਿੰਡ ਪੂਰੋਵਾਲ ਅਰਾਈਆਂ ਵਿੱਚ ਕਰੰਟ ਲੱਗਣ ਨਾਲ ਦੋ ਪਸ਼ੂਆਂ ਦੀ ਮੌਤ ਹੋ ਗਈ। ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਘਰ ਦੇ ਨਜ਼ਦੀਕ ਬਣਾਈ ਹਵੇਲੀ ਵਿੱਚ ਪਸ਼ੂ ਬੰਨ੍ਹੇ ਹੋਏ ਸਨ। ਪੱਖੇ ਵਿੱਚ ਖ਼ਰਾਬੀ ਕਾਰਨ ਕਰੰਟ ਸ਼ੈੱਡ ਨਾਲ ਲੱਗੇ ਗਾਰਡਰਾਂ ਵਿੱਚ ਆ ਗਿਆ ਜਿਸ ਕਾਰਨ ਸ਼ੈੱਡ ਥੱਲੇ ਬੰਨ੍ਹੇ ਪਸ਼ੂ ਵੀ ਕਰੰਟ ਦੀ ਲਪੇਟ ਵਿੱਚ ਆ ਗਏ। ਇਸ ਬਾਰੇ ਪਤਾ ਲੱਗਣ ’ਤੇ ਜਦੋਂ ਉਨ੍ਹਾਂ ਨੇ ਬਿਜਲੀ ਦਾ ਸਵਿੱਚ ਬੰਦ ਕੀਤਾ ਉਦੋਂ ਤਕ ਇੱਕ ਗਾਂ ਅਤੇ ਇੱਕ ਮੱਝ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਗਾਂ ਦੀ ਕੀਮਤ ਕਰੀਬ 30 ਹਜ਼ਾਰ ਤੇ ਮੱਝ 60 ਹਜ਼ਾਰ ਰੁਪਏ ਦੇ ਕਰੀਬ ਕੀਮਤ ਵਾਲੀ ਸੀ।

Advertisement

Advertisement
Advertisement