ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਹਿਲ ਕਲਾਂ ਤੋਂ ਸੰਗਰੂਰ ਤੱਕ ਬੱਸ ਸੇਵਾ ਸ਼ੁਰੂ

09:22 AM Nov 03, 2024 IST
ਲਹਿਲ ਕਲਾਂ ਵਿੱਚ ਬੱਸ ਚਾਲਕ ਤੇ ਕੰਡਕਟਰ ਦਾ ਸਨਮਾਨ ਕਰਦੇ ਹੋਏ ਪਿੰਡ ਵਾਸੀ।

ਲਹਿਰਾਗਾਗਾ: ਮੂਣਕ ਤੋਂ ਸੰਗਰੂਰ ਤੱਕ ਸਰਕਾਰੀ ਬੱਸ ਸੇਵਾ ਸ਼ੁਰੂ ਹੋ ਗਈ ਹੈ। ਇਸ ਸਬੰਧੀ ਪਿੰਡ ਲਹਿਲ ਕਲਾਂ ਦੇ ਸਾਬਕਾ ਸਰਪੰਚ ਰਣਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਦੀ ਮੰਗ ’ਤੇ ਇਹ ਬੱਸ ਸੇਵਾ ਸ਼ੁਰੂ ਹੋਈ ਹੈ। ਇਹ ਬੱਸ ਮੂਣਕ ਤੋਂ ਸਵੇਰੇ 5.45 ਤੋਂ ਚੱਲ ਕੇ ਲੇਹਲ ਕਲਾਂ, ਲਹਿਰਾਗਾਗਾ, ਛਾਜਲੀ, ਸੁਨਾਮ ਤੇ ਸੰਗਰੂਰ ਜਾਇਆ ਕਰੇਗੀ। ਅੱਜ ਲਹਿਲ ਕਲਾਂ ਦੇ ਸਰਪੰਚ ਜਸਪਾਲ ਸ਼ਰਮਾ ਅਤੇ ਗੁਰਜੀਤ ਸਿੰਘ ਫੌਜੀ ਅਤੇ ਸਮੂਹ ਪੰਚਾਇਤ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਬੱਸ ਡਰਾਈਵਰ, ਕੰਡਕਟਰ ਤੇ ਇੰਸਪੈਕਟਰ ਹਰਜਿੰਦਰ ਸਿੰਘ ਗੋਲੂ ਦਾ ਸਨਮਾਨ ਕੀਤਾ। -ਪੱਤਰ ਪ੍ਰੇਰਕ

Advertisement

Advertisement