ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲ ਆਫ ਐਂਮੀਨੈਂਸ ਵਿੱਚ ਬੱਸ ਸੇਵਾ ਸ਼ੁਰੂ

07:48 AM Aug 03, 2024 IST
ਬੱਸ ਸੇਵਾ ਦੀ ਸ਼ੁਰੂਆਤ ਕਰਵਾਉਂਦੇ ਹੋਏ ‘ਆਪ’ ਆਗੂ ਮਨਿੰਦਰ ਸਿੰਘ ਮਨੀ ਬੜਿੰਗ।

ਰਾਮ ਸਰਨ ਸੂਦ
ਅਮਲੋਹ, 2 ਅਗਸਤ
ਸਕੂਲ ਆਫ਼ ਐਂਮੀਨੈਂਸ ਅਮਲੋਹ ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਇਸ ਦੀ ਰਸਮੀ ਸ਼ੁਰੂਆਤ ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਭਰਾ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਮਨਿੰਦਰ ਸਿੰਘ
ਮਨੀ ਬੜਿੰਗ ਵਲੋਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਸਕੂਲ ਆਫ ਐਂਮੀਨੈਂਸ ਬਣਾ ਕੇ ਪੰਜਾਬ ਸਰਕਾਰ ਲੋਕਾਂ ਨੂੰ ਸਿੱਖਿਆ ਪੱਖੋਂ ਉੱਤਮ ਬਣਾਉਣ ਦੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਵਧੀਆ ਬਣਾਉਣ ਲਈ ਯਤਨ ਸ਼ਲਾਘਾਯੋਗ ਹਨ। ਇਸ ਮੌਕੇ ਪ੍ਰਿੰਸੀਪਲ ਇਕਬਾਲ ਸਿੰਘ, ਸਕੂਲ ਕਮੇਟੀ ਦੇ ਚੇਅਰਮੈਨ ਲਵਪ੍ਰੀਤ ਸਿੰਘ ਲਵੀ ਅਤੇ ਡੀਪੀ ਦਵਿੰਦਰ ਸਿੰਘ ਰਹਿਲ ਆਦਿ ਮੌਜੂਦ ਸਨ।

Advertisement

Advertisement
Advertisement